ਪ੍ਰਧਾਨ ਮੰਤਰੀ ਦਾ ਪਹਿਲਾ ਕੌਮੀ ਸੰਬੋਧਨ: ਇੰਧਨ ਸੰਕਟ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ Podcast By  cover art

ਪ੍ਰਧਾਨ ਮੰਤਰੀ ਦਾ ਪਹਿਲਾ ਕੌਮੀ ਸੰਬੋਧਨ: ਇੰਧਨ ਸੰਕਟ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਪ੍ਰਧਾਨ ਮੰਤਰੀ ਦਾ ਪਹਿਲਾ ਕੌਮੀ ਸੰਬੋਧਨ: ਇੰਧਨ ਸੰਕਟ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ

Listen for free

View show details
ਐਂਥਨੀ ਐਲਬਨੀਜ਼ੀ ਨੇ ਆਪਣੇ ਪਹਿਲੇ ਕੌਮੀ ਸੰਬੋਧਨ ਵਿੱਚ ਇੰਧਨ ਸੰਕਟ ਦੌਰਾਨ ਆਸਟ੍ਰੇਲੀਆਈ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਸਮਝਦਾਰੀ ਨਾਲ ਵਰਤੋਂ ਕਰਦਿਆਂ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਮੱਧ-ਪੂਰਬ ਦੀ ਜੰਗ ਕਾਰਨ ਆਰਥਿਕ ਪ੍ਰਭਾਵ ਕਈ ਮਹੀਨਿਆਂ ਤੱਕ ਰਹਿ ਸਕਦੇ ਹਨ, ਹਾਲਾਂਕਿ ਸਰਕਾਰ ਸਥਿਤੀ ਨੂੰ ਸੰਭਾਲਣ ਲਈ ਕਦਮ ਚੁੱਕ ਰਹੀ ਹੈ।
No reviews yet