ਖ਼ਬਰਨਾਮਾ: ਖਾੜੀ ਸਹਿਯੋਗ ਪ੍ਰੀਸ਼ਦ ਵੱਲੋਂ ਹੋਰਮੁਜ਼ ਜਲਮਾਰਗ ਖੋਲ੍ਹਣ ਦੀ ਅਪੀਲ ਤੇ ਅਮਰੀਕਾ ਨੇ ਆਸਟ੍ਰੇਲੀਆ 'ਤੇ ਲਗਾਇਆ 100% ਟੈਰਿਫ Podcast By  cover art

ਖ਼ਬਰਨਾਮਾ: ਖਾੜੀ ਸਹਿਯੋਗ ਪ੍ਰੀਸ਼ਦ ਵੱਲੋਂ ਹੋਰਮੁਜ਼ ਜਲਮਾਰਗ ਖੋਲ੍ਹਣ ਦੀ ਅਪੀਲ ਤੇ ਅਮਰੀਕਾ ਨੇ ਆਸਟ੍ਰੇਲੀਆ 'ਤੇ ਲਗਾਇਆ 100% ਟੈਰਿਫ

ਖ਼ਬਰਨਾਮਾ: ਖਾੜੀ ਸਹਿਯੋਗ ਪ੍ਰੀਸ਼ਦ ਵੱਲੋਂ ਹੋਰਮੁਜ਼ ਜਲਮਾਰਗ ਖੋਲ੍ਹਣ ਦੀ ਅਪੀਲ ਤੇ ਅਮਰੀਕਾ ਨੇ ਆਸਟ੍ਰੇਲੀਆ 'ਤੇ ਲਗਾਇਆ 100% ਟੈਰਿਫ

Listen for free

View show details
ਇੰਧਨ ਦੀ ਤੰਗੀ ਅਤੇ ਵਿਸ਼ਵ ਅਰਥਚਾਰੇ ‘ਤੇ ਪੈ ਰਹੇ ਪ੍ਰਭਾਵ ਨੂੰ ਘਟਾਉਣ ਲਈ ਖਾੜੀ ਸਹਿਯੋਗ ਪ੍ਰੀਸ਼ਦ ਵੱਲੋਂ ਹੋਰਮੁਜ਼ ਜਲਮਾਰਗ ਨੂੰ ਮੁੜ ਖੋਲ੍ਹਣ ਸਬੰਧੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮੈਂਬਰਾਂ ਨੂੰ ਪੇਸ਼ ਕੀਤੇ ਗਏ ਮਤੇ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਗਈ ਹੈ। ਇਸੇ ਦੌਰਾਨ, ਅਮਰੀਕਾ ਵੱਲੋਂ ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ‘ਤੇ ਨਵੇਂ ਟੈਰਿਫ ਲਗਾਏ ਗਏ ਹਨ, ਜਿਸ ਨਾਲ ਦਵਾਈ ਉਦਯੋਗ ਪ੍ਰਭਾਵਿਤ ਹੋ ਸਕਦਾ ਹੈ। ਇਹਨਾਂ ਅਤੇ ਹੋਰ ਅਹਿਮ ਖਬਰਾਂ ਲਈ ਸੁਣੋ ਅੱਜ ਦਾ ਪੌਡਕਾਸਟ।
No reviews yet